Jalandharਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਜ਼ਬਤ, 4 ਵਾਹਨਾਂ ਦੇ ਕੀਤੇ ਚਲਾਨ

ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਜ਼ਬਤ, 4 ਵਾਹਨਾਂ ਦੇ ਕੀਤੇ ਚਲਾਨ

Date:

ਜਲੰਧਰ (ਵਰੂਣ)। ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ‘ਤੇ ਕਾਰਵਾਈ ਨੂੰ ਜਾਰੀ ਰੱਖਦਿਆਂ ਅੱਜ ਪੀਏਪੀ ਚੌਕ ਅਤੇ ਬੱਸ ਅੱਡੇ ਨੇੜੇ ਜਿਥੇ 2 ਬੱਸਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾਂ ਨਾ ਕਰਵਾਉਣ ਕਰਕੇ ਜ਼ਬਤ ਕੀਤਾ ਗਿਆ ਹੈ, ਉਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ 2 ਬੱਸਾਂ ਅਤੇ 2 ਕਾਰਾਂ ਦੇ ਚਲਾਨ ਵੀ ਕੀਤੇ ਗਏ ਹਨ।

598655e1 df54 4f4c 9b7c 1212549c4620

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਅਮਿਤ ਮਹਾਜਨ ਨੇ ਵਾਹਨ ਮਾਲਕਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾ ਕਰਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ, ਤਾਂ ਜੋ ਉਨ੍ਹਾਂ ਨੂੰ ਅਜਿਹੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦੁਪਹੀਆ ਵਾਹਨ ਚਾਲਕਾਂ ਨੂੰ ਜਿਥੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀਆਂ ਹਦਾਇਤਾਂ ਕੀਤੀਆਂ ਉਥੇ ਕਾਰ ਸਵਾਰਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨ ਲਈ ਵੀ ਕਿਹਾ।ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਓਵਰ ਸਪੀਡ ਸਮੇਤ ਪ੍ਰੈਸ਼ਰ ਹਾਰਨਾਂ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।

ਮਹਾਜਨ ਨੇ ਕਿਹਾ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਇਸੇ ਤਰ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

अगर आप हमारे साथ कोई खबर साँझा करना चाहते हैं तो इस +91-95011-99782 नंबर पर संपर्क करें और हमारे सोशल मीडिया को फॉलो करने के नीचे दिए लिंक पर क्लिक करें,

Follow us on social media:

Popular

More like this
Related

डबल Murder से फैली दहशत, जाने मामला

नई दिल्ली :  डबल मर्डर का मामला सामने आया...

11 IPS अफसरों के हुए तबादले, 2 जगहों के बदले Police Commissioner, देखें लिस्ट

लखनऊः उत्तर प्रदेश में लोकसभा चुनावों के बाद 11 IPS...

आतंकी Hardeep Nijjar के लिए संसद में रखा गया मौन, भारत ने दिय़ा ये जवाब

नई दिल्ली। कनाडा की संसद में खालिस्तानी आतंकवादी हरदीप सिंह...

गुस्साई भीड़ ने पुलिस कर्मियों पर किया हमला, की Petrol Pump जलाने की कोशिश

महाराष्ट्रः जलगांव में गुस्साई भीड़ ने पुलिस कर्मियों पर हमला...

बड़ी खबरः Arvind Kejriwal की जमानत पर लगाई रोक, जानें मामला

नई दिल्लीः दिल्ली के मुख्यमंत्री अरविंद केजरीवाल को आज बहुत...

BREAKING : शराब घोटाले में दिल्ली के सीएम अरविंद केजरीवाल को कोर्ट से मिली जमानत

नई दिल्ली: नई दिल्ली। दिल्ली शराब घोटाला मामले में...

150 करोड़ की मिली ड्रग्स की खेप 

कच्छः BSF जवानों ने गुजरात के कच्छ जिले के क्रिक...

मिलावटी शराब पीने से 34 की मौ’त

नई दिल्ली : तमिलनाडु के कल्लाकुरिचि जिले में अवैध देशी...